ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਭ੍ਰਿਸਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐੱਸਐੱਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਅੱਜ 5-5 ਸਾਲ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਪਰੋਕਤ ਪੁਲੀਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਹੈ।
Total Views: 1 ,
Real Estate