ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਜਲੰਧਰ ਵਿਚਲੇ ਘਰ ‘ਤੇ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਧਮਾਕਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਉਸਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ ਅੰਦਰ ਸਨ।ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨੇ ਬਹੁਤ ਤਬਾਹੀ ਮਚਾਈ।
Total Views: 11 ,
Real Estate