ਦਲਬੀਰ ਗੋਲਡੀ ਮੁੜ ਕਾਂਗਰਸ ‘ਚ ਸ਼ਾਮਲ

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਫੇਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਪਰ ਅੱਜ ਉਹ ਆਪ ਛੱਡ ਕੇ ਫੇਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

Total Views: 136 ,
Real Estate