ਕਰਨਾਟਕ ਦੇ ਬੈਂਗਲੁਰੂ ਵਿੱਚ ਸਾਬਕਾ ਡੀਜੀਪੀ ਓਮ ਪ੍ਰਕਾਸ਼ ਦੀ ਗਾਹਰ ‘ਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਇਸ ਘਟਨਾ ਦੀ ਸ਼ੱਕੀ ਕਤਲ ਵਜੋਂ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਵਿੱਚ ਓਮ ਪ੍ਰਕਾਸ਼ ਦੀ ਪਤਨੀ ‘ਤੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
Total Views: 201 ,
Real Estate



















