ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਆਪਣੇ ਤਿੰਨ ਬੱਚਿਆਂ ਨਾਲ ਭਾਰਤ ਦੀ ਚਾਰ ਰੋਜ਼ਾ ਫੇਰੀ ਲਈ ਨਵੀਂ ਦਿੱਲੀ ਪਹੁੰਚ ਗਏ ਹਨ। ਅਮਰੀਕੀ ਜਹਾਜ਼ ਇਥੇ ਪਾਲਮ ਏਅਰਬੇਸ ਉੱਤੇ ਉਤਰਿਆ।
Total Views: 240 ,
Real Estate