ਪਹਿਲਗਾਮ ਅੱਤਵਾਦੀ ਹਮਲੇ ਵਿੱਚ 28 ਮੌਤਾਂ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਦੇ ਇੱਕ ਸਮੂਹ ‘ਤੇ ਗੋਲੀਬਾਰੀ ਕੀਤੀ ਗਈ। ਇਹ ਹਮਲਾ ਬੈਸਰਨ ਘਾਟੀ ਦੇ ਉੱਪਰਲੇ ਇਲਾਕਿਆਂ ਵਿੱਚ ਹੋਇਆ ਜਿਸ ਵਿੱਚ ਹੁਣ ਤੱਕ 28 ਲੋਕਾਂ ਦੀ ਮੌਤ ਹੋ ਚੁੱਕੀ ਹੈ ।

Total Views: 310 ,
Real Estate