ਪਹਿਲਗਾਮ ਹਮਲਾ: ਕੇਂਦਰ ਸਰਕਾਰ ਨੇ ਅੱਜ ਸਰਬ ਪਾਰਟੀ ਬੈਠਕ ਸੱਦੀ

ਕੇਂਦਰ ਸਰਕਾਰ ਅੱਜ ਇਕ ਸਰਬ ਪਾਰਟੀ ਬੈਠਕ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਪਹਿਲਗਾਮ ਅਤਿਵਾਦੀ ਹਮਲੇ ਸਬੰਧੀ ਜਾਣਕਾਰੀ ਦੇਵੇਗੀ ਅਤੇ ਉਨ੍ਹਾਂ ਦੇ ਵਿਚਾਰ ਸੁਣੇਗੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਭਵ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਆਗੂਆਂ ਨਾਲ ਜਾਣਕਾਰੀ ਸਾਂਝੀ ਕਰਨ। ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਕੀਤੀ ਜਾਣੀ ਹੈ। ਇਸ ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ।

Total Views: 298 ,
Real Estate