ਕਰਤਾਰਪੁਰ ਸਾਹਿਬ ਲਾਂਘਾ ਹਾਲੇ ਹੈ ਖੁੱਲ੍ਹਾ

ਕਸ਼ਮੀਰ ਚ ਹੋਏ ਹਮਲੇ ਤੋਂ ਬਾਅਦ ਭਾਰਤ ਦੀ ਸਰਕਾਰ ਨੇ ਪਾਕਿਸਤਾਨ ਦੇ ਵੀਜੇ ਰੱਦ ਕਰ ਦਿੱਤੇ ਗਏ ਹਨ ,ਅਟਾਰੀ ਪੋਸਟ ਬੰਦ ਕਰ ਦਿੱਤੀ ਗਈ ਹੈ ਇੱਥੋਂ ਤੱਕ ਕਿ ਅੰਬੈਸਡਰਾਂ ਨੂੰ ਵੀ ਵਾਪਸ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ । ਇਸ ਸਭ ਦੇ ਚਲਦੇ ਕਰਤਾਰਪੁਰ ਕੋਰੀਡੋਰ ਜਿਸ ਰਸਤੇ ਤੋਂ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਹਨ ਉਸ ਬਾਰੇ ਕੋਈ ਵੀ ਅਧਿਕਾਰਿਕ ਫੈਸਲਾ ਨਹੀਂ ਆਇਆ।

Total Views: 251 ,
Real Estate