Canada Election : ਮੋਗਾ ਨੇੜਲੇ ਪਿੰਡ ਪੁਰਾਣੇ ਵਾਲਾ ਦੇ ਪਰਮ ਗਿੱਲ ਮਿਲਟਨ ਤੋਂ ਮੈਂਬਰ ਪਾਰਲੀਮੈਂਟ ਬਣੇ

ਟੋਰਾਂਟੋ ( ਬਲਜਿੰਦਰ ਸੇਖਾ) ਜਿਲ੍ਹਾ ਮੋਗਾ ਦੇ ਪਿੰਡ ਪੁਰਾਣੇਵਾਲਾ ਦੇ ਜੰਮਪਲ ਪਰਮ ਗਿੱਲ ਨੂੰ ਓਨਟਾਰੀਓ ਸੂਬੇ ਤੋਂ ਕੰਸਰਵੇਟਿਵ ਪਾਰਟੀ ਦੇ ਮਿਲਟਨ ਈਸਟ-ਹਾਲਟਨ ਤੋਂ ਮੈਂਬਰ ਪਾਰਲੀਮੈਂਟ ਵਜੋਂ ਜਿੱਤ ਹਾਸਲ ਕਰਨ ਤੇ ਉਹਨਾਂ ਦੇ ਸਮਰਥਕਾਂ ਨੇ ਵਧਾਈਆਂ ਦਿੱਤੀਆਂ । ਪਰਮ ਗਿੱਲ ਬਤੌਰ ਮੈਂਬਰ ਪਾਰਲੀਮੈਂਟ ਅਤੇ ਬਤੌਰ ਐੱਮ.ਐੱਲ.ਏ ਆਪਣੀਆਂ ਸੇਵਾਵਾਂ ਨਿਭਾਉਂਦੇ ਆਏ ਹਨ।

Total Views: 244 ,
Real Estate