ਸਵੀਡਨ ਵਿੱਚ ਗੋਲੀਬਾਰੀ ਦੀ ਵੱਡੀ ਘਟਨਾ ਵਾਪਰੀ ਹੈ । ਨਿਊਜ਼ ਰਿਪੋਰਟਾਂ ਅਨੁਸਾਰ ਸਵੀਡਨ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਸਥਾਨਕ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।”
Total Views: 200 ,
Real Estate
















