ਭਾਰਤ ਨੇ 7 ਮਈ, 2025 ਨੂੰ “ਆਪ੍ਰੇਸ਼ਨ ਸਿੰਧੂਰ” ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਢਾਂਚਿਆਂ ‘ਤੇ ਹਵਾਈ ਹਮਲੇ ਕੀਤੇ। ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਕਿਸੇ ਵੀ ਪਾਕਿਸਤਾਨੀ ਫੌਜੀ ਠਿਕਾਣੇ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ।
Total Views: 208 ,
Real Estate


















