ਅੰਮ੍ਰਿਤਸਰ ਸਮੇਤ ਉੱਤਰ ਭਾਰਤ ਦੇ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ

ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ
ਭਾਰਤ ਵੱਲੋਂ ਪਾਕਿਸਤਾਨ ਵਿਚ 9 ਅਤਿਵਾਦੀ ਠਿਕਾਣਿਆਂ ’ਤੇ ਕੀਤੇ ਮਿਜ਼ਾਈਲ ਹਮਲੇ ਤੋਂ ਬਾਅਦ ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਹਵਾਈ ਅੱਡਿਆਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।

Total Views: 265 ,
Real Estate