ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀਆਂ ਖਬਰਾਂ

ਖਬਰਾਂ ਹਨ ਕਿ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਏ ਹਨ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ।

Total Views: 30 ,
Real Estate