ਪਿੰਡਾਂ ਦੀਆਂ ਸੋਲਰ ਲਾਈਟਾਂ ਨੂੰ ਵੀ ਬੰਦ ਕਰਨ ਦੇ ਹੁਕਮ ਹੋਏ ਜਾਰੀ

ਪਾਕਿਸਤਾਨ ਤੋਂ ਹਮਲੇ ਦੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡਾਂ ਦੀਆਂ ਸੋਲਰ ਲਾਈਟਾਂ ਵੀ ਬੰਦ ਕਰ ਦਿੱਤੀਆਂ ਜਾਣ ਤਾਂ ਜੋ ਕਿਸੇ ਅਣਕਿਆਸੀ ਘਟਨਾ ਤੋਂ ਬਚਿਆ ਜਾ ਸਕੇ। ਵੱਖ-ਵੱਖ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਪੇਡਾ ਅਤੇ ਹੋਰ ਵਿਭਾਗਾਂ ਰਾਹੀ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਤੁਰੰਤ ਬੰਦ ਕੀਤੀਆਂ ਜਾਣੀਆਂ ਹਨ।

Total Views: 27 ,
Real Estate