ਪਾਕਿਸਤਾਨ ਵੱਲੋਂ ਵੀਰਵਾਰ ਰਾਤ ਭਾਰਤ ਦੇ ਵੱਖ-ਵੱਖ ਹਿੱਸਿਆਂ ‘ਤੇ ਡਰੋਨ ਅਤੇ ਮਿਜ਼ਾਈਲ ਹਮਲੇ

ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਜੰਗ ਵਰਗੇ ਬਣੇ ਹੋਏ ਹਨ। ਪਾਕਿਸਤਾਨ ਵੱਲੋਂ ਵੀਰਵਾਰ ਰਾਤ ਭਾਰਤ ਦੇ ਵੱਖ-ਵੱਖ ਹਿੱਸਿਆਂ ‘ਤੇ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ ਗਏ, ਜਿਸਦਾ ਭਾਰਤੀ ਫੌਜ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ।

Total Views: 11 ,
Real Estate