PM ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਚਾਣਚੱਕ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਸੀ।

Total Views: 57 ,
Real Estate