ਸ਼ਰਾਬ ਕਾਂਡ: ਹੁਣ ਤੱਕ 27 ਲੋਕਾਂ ਦੀ ਮੌਤ

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 27 ਹੋ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਦੋ ਦਰਜਨ ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

Total Views: 280 ,
Real Estate