ਭਾਰਤ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਮਹਿਲਾ ਯੂਟਿਊਬਰ ਜੋਤੀ ਮਲਹੋਤਰਾ ਗ੍ਰਿਫ਼ਤਾਰ

#JyotiMalhotra #youtuber #spyarrest
ਹਰਿਆਣਾ ਤੋਂ ਇੱਕ ਮਹਿਲਾ ਯੂਟਿਊਬਰ ਨੂੰ ਭਾਰਤ ਦੀ ਜਾਸੂਸੀ ਕਰਨ ਅਤੇ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਿਸਾਰ ਦੀ ਮਹਿਲਾ ਯੂਟਿਊਬਰ ਜੋਤੀਰੀ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Total Views: 329 ,
Real Estate