ਅਮਰੀਕਾ ‘ਚ ਵੱਡਾ ਜਹਾਜ਼ ਹਾਦਸਾ, 6 ਮੌਤਾਂ,15 ਘਰ ਸੜ ਕੇ ਸਵਾਹ

ਅਮਰੀਕਾ ਦੇ ਸੈਨ ਡਿਏਗੋ ਵਿੱਚ ਵੀਰਵਾਰ ਸਵੇਰੇ ਧੁੰਦ ਕਾਰਨ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਕਾਰਨ ਲਗਭਗ 15 ਘਰਾਂ ਨੂੰ ਵੀ ਅੱਗ ਲੱਗ ਗਈ। ਜਹਾਜ਼ ਹਾਦਸੇ ਤੋਂ ਬਾਅਦ ਹਾਦਸੇ ਵਾਲੀ ਥਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਕਈ ਘਰਾਂ ਨੂੰ ਅੱਗ ਲੱਗੀ ਹੋਈ ਦਿਖਾਈ ਦੇ ਰਹੀ ਹੈ।

Total Views: 208 ,
Real Estate