ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ ਅੰਗਰੇਜ਼ ਸਿੰਘ ਕੰਬੋਜ ਰਾਣੀਆਂ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਜਥੇਦਾਰ ਝੀਂਡਾ ਦੂਜੀ ਵਾਰ HSGPC ਦੇ ਪ੍ਰਧਾਨ ਬਣੇ ਹਨ।
Total Views: 52 ,
Real Estate