ਆਪ ਵਿਧਾਇਕ ਰਮਨ ਅਰੋੜਾ ਗ੍ਰਿਫਤਾਰ

ਆਪ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ AAP ਵਿਧਾਇਕ ਨੂੰ ਨਾਲ ਲੈ ਕੇ ਗਈ ਹੈ। ਰਮਨ ਅਰੋੜਾ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਨੇ MLA ਰਮਨ ਅਰੋੜਾ ਖਿਲਾਫ਼ FIR ਦਰਜ ਕਰ ਲਈ ਹੈ।

Total Views: 43 ,
Real Estate