ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਦੇ ਗਵਾਹ ਸਾਬਕਾ ਐਸ.ਐਚ.ਓ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਕੱਲ੍ਹ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਕੇਸ ਵਿੱਚ ਅਦਾਲਤ ਵਿੱਚ ਗਵਾਹੀ ਸੀ, ਪਰ ਉਹ ਨਹੀਂ ਪਹੁੰਚੇ ਸਨ। ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ ਨੂੰ ਬੁਲਾਇਆ ਸੀ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।
Total Views: 49 ,
Real Estate