ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਰਾਤ ਦੇਹਾਂਤ ਹੋ ਗਿਆ। 54 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਖਬਰ ਨੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ।
Total Views: 212 ,
Real Estate