ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲ੍ਹੇ ਦੇ ਇੱਕ ਆਗੂ ਦੀ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਕਥਿਤ ਇਕ ਵੀਡੀਓ ਵਾਇਰਲ ਹੋਈ ਹੈ, ਹਾਲਾਂਕਿ ਭਾਜਪਾ ਨੇ ਕਿਹਾ ਹੈ ਕਿ ਉਕਤ ਵਿਅਕਤੀ ਸੱਤਾਧਾਰੀ ਪਾਰਟੀ ਨਾਲ ਸਿੱਧੇ ਤੌਰ ’ਤੇ ਨਹੀਂ ਜੁੜਿਆ ਹੋਇਆ ਹੈ। ਇਸ ਵਿਅਕਤੀ ਦੀ ਪਛਾਣ ਮਨੋਹਰ ਲਾਲ ਧਾਕੜ ਵਜੋਂ ਹੋਈ ਹੈ, ਜੋ ਕਿ ਉੱਜੈਨ ਵਿੱਚ ਰਜਿਸਟਰਡ ਧਾਕੜ ਮਹਾਸਭਾ ਦਾ ਕੌਮੀ ਸਕੱਤਰ ਹੈ।ਮਹਾਂਸਭਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਕਤ ਵਿਅਕਤੀ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
Total Views: 218 ,
Real Estate



















