ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਹੈ। ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 02 ਜੂਨ, 2025 ਤੋਂ ਸ਼ੁਰੂ ਹੋਣਗੀਆਂ। ਗਰਮੀਆਂ ਦੀਆਂ ਛੁੱਟੀਆਂ 28 ਦਿਨਾਂ ਲਈ ਹੋਣਗੀਆਂ ਅਤੇ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ।
Total Views: 192 ,
Real Estate



















