ਅਮਰੀਕਾ ਨੇ ਨਵੇਂ ਵਿਦਿਆਰਥੀ ਵੀਜ਼ਾ ਇੰਟਰਵਿਊ ’ਤੇ ਲਗਾਈ ਰੋਕ

ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਅਮਰੀਕੀ ਸਫਾਰਤਖਾਨਿਆਂ ਤੇ ਕੌਂਸਲਰ ਦਫਤਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਨਵੇਂ ਵਿਦਿਆਰਥੀ ਵੀਜ਼ਿਆਂ ਲਈ ਬਿਨੈਕਾਰਾਂ ਦੀਆਂ ਅਰਜ਼ੀਆਂ ਨੂੰ ਪ੍ਰੋਸੈਸ ਕਰਨਾ ਬੰਦ ਕਰ ਦੇਣ ਅਤੇ ਡੋਨਾਲਡ ਟਰੰਪ ਪ੍ਰਸ਼ਾਸਕ ਅਜਿਹੇ ਬਿਨੈਕਾਰਾਂ ਦੀਆਂ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਪੜਤਾਲ ਕਰਨ ’ਤੇ ਵਿਚਾਰ ਕਰ ਰਿਹਾ ਹੈ।
Total Views: 240 ,
Real Estate