ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ, ਦੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ 30 ਮਈ ਨੂੰ 12.00 ਦੁਪਿਹਰੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੰਗਰੂਰ ਉਹਨਾਂ ਦੀ ਕੋਠੀ ’ਚ ਸਵੇਰੇ ਅੱਠ ਵੱਜੇ ਤੋਂ 11-30 ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।
Total Views: 184 ,
Real Estate


















