ਐਲੋਨ ਮਸਕ ਨੇ ਟਰੰਪ ਦਾ ਛੱਡਿਆ ਸਾਥ

ਟੇਸਲਾ ਦੇ ਮਾਲਕ ਅਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਛੱਡ ਦਿੱਤਾ ਹੈ। ਮਸਕ ਨੇ ਵੀਰਵਾਰ ਸਵੇਰੇ ਐਕਸ ‘ਤੇ ਪੋਸਟ ਕੀਤਾ ਕਿ ਟਰੰਪ ਦੇ ਸਲਾਹਕਾਰ ਵਜੋਂ ਉਸ ਦਾ ਸਮਾਂ ਖਤਮ ਹੋ ਗਿਆ ਹੈ। ਮਸਕ ਨੂੰ ਸਰਕਾਰੀ ਖ਼ਰਚਿਆਂ ਨੂੰ ਘਟਾਉਣ ਅਤੇ ਨੌਕਰਸ਼ਾਹੀ ਨੂੰ ਘਟਾਉਣ ਲਈ ਟਰੰਪ ਪ੍ਰਸ਼ਾਸਨ ਵਿੱਚ ਬਣਾਏ ਗਏ ਸਰਕਾਰੀ ਕੁਸ਼ਲਤਾ ਵਿਭਾਗ (DOGE) ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।ਮਸਕ ਨੇ ਇਸ ਜ਼ਿੰਮੇਵਾਰੀ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ।

Total Views: 162 ,
Real Estate