ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਰਾਜੋਆਣਾ ਵੱਲੋਂ ਆਪਣੇ ਫ਼ਾਂਸੀ ਸਬੰਧੀ ਕੇਸ ਦਾ ਜਲਦੀ ਨਿਪਟਾਰਾ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਤੇਜ ਕਰਨ ਦੀ ਅਪੀਲ ਕੀਤੀ ਗਈ।
Total Views: 159 ,
Real Estate



















