RCB ਦੀ ਜਿੱਤ ਦੇ ਜਸ਼ਨ ਦੌਰਾਨ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ,11 ਮੌਤਾਂ

ਆਈਪੀਐਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਦੀ ਜਿੱਤ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਜਿੱਤ ਦੇ ਜਸ਼ਨਾਂ ਦੌਰਾਨ ਬੰਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮੱਚਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

Total Views: 254 ,
Real Estate