ਪਿਛਲੇ ਸਾਲ ਸ਼ੇਖ ਹਸੀਨਾ ਦੀ ਸਰਕਾਰ ਦੇ ਤਖ਼ਤਾਪਲਟ ਤੋਂ ਬਾਅਦ ਬੰਗਲਾਦੇਸ਼ ਵਿੱਚ ਹਾਲਾਤ ਆਮ ਵਾਂਗ ਨਹੀਂ ਹੋਏ ਹਨ। ਭੀੜ ਵੱਲੋਂ ਸਮੇਂ-ਸਮੇਂ ‘ਤੇ ਕੋਈ ਨਾ ਕੋਈ ਅਪਰਾਧ ਕੀਤਾ ਜਾ ਰਿਹਾ ਹੈ। ਹੁਣ ਬੰਗਲਾਦੇਸ਼ ਵਿੱਚ ਨੋਬਲ ਪੁਰਸਕਾਰ ਜੇਤੂ ਰਬਿੰਦਰਨਾਥ ਟੈਗੋਰ ਦੇ ਜੱਦੀ ਘਰ ਵਿੱਚ ਭੰਨਤੋੜ ਦੀ ਇੱਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੰਗਲਾਦੇਸ਼ ਵਿੱਚ ਇੱਕ ਭੀੜ ਨੇ ਸਿਰਾਜਗੰਜ ਜ਼ਿਲ੍ਹੇ ਵਿੱਚ ਰਬਿੰਦਰਨਾਥ ਟੈਗੋਰ ਦੇ ਜੱਦੀ ਘਰ ‘ਤੇ ਹਮਲਾ ਕਰਕੇ ਭੰਨਤੋੜ ਕੀਤੀ ਹੈ।
Total Views: 218 ,
Real Estate



















