ਬੀਤੀ ਦੇਰ ਰਾਤ ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ।
Total Views: 166 ,
Real Estate



















