ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਅਸਮਾਨ ਵਿਚ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਏਅਰਪੋਰਟ ’ਤੇ ਜਹਾਜ਼ ਦੇ ਟੇਕਆਫ਼ ਦੌਰਾਨ ਵਾਪਰਿਆ। ਜਹਾਜ਼ ਵਿਚ 200 ਤੋਂ ਵੱਧ ਯਾਤਰੀ ਸਵਾਰ ਦੱਸੇ ਜਾ ਰਹੇ ਹਨ।
Total Views: 202 ,
Real Estate



















