ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਅਤੇ ਕਾਰੋਬਾਰੀ ਸੰਜੇ ਕਪੂਰ ਦਾ 53 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਪੋਲੋ ਖੇਡ ਰਹੇ ਸਨ।ਸੰਜੇ ਕਪੂਰ ਇਸ ਸਮੇਂ ਪ੍ਰਿਆ ਸਚਦੇਵ ਨਾਲ ਵਿਆਹੇ ਹੋਏ ਸਨ।
Total Views: 187 ,
Real Estate



















