ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ‘ਚ ਲੰਘੇ ਵੀਰਵਾਰ ਏਅਰ ਇੰਡੀਆ ਦਾ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਲੰਦਨ ਲਈ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਇਹ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗ ਗਿਆ ਸੀ।ਏਅਰ ਇੰਡੀਆ ਨੇ ਜਹਾਜ਼ ‘ਚ ਸਵਾਰ ਕੁੱਲ 242 ਲੋਕਾਂ ਵਿੱਚੋਂ 241 ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਜਹਾਜ਼ ਵਿੱਚ 230 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਮੌਜੂਦ ਸਨ।
Total Views: 218 ,
Real Estate



















