ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ।
Total Views: 238 ,
Real Estate


















