ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਤੂਫਾਨ ਅਤੇ ਭਾਰੀ ਮੀਂਹ ਦਾ Alert!

ਮੌਸਮ ਵਿਭਾਗ ਅਨੁਸਾਰ 16 ਜੂਨ ਤੋਂ 19 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਅਤੇ ਗਰਜ-ਤੂਫ਼ਾਨ ਵੀ ਆ ਸਕਦੇ ਹਨ। ਇਨ੍ਹਾਂ ਤਬਦੀਲੀਆਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਵਿਭਾਗ ਨੇ ਖਾਸ ਤੌਰ ‘ਤੇ ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਦੋਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।

Total Views: 35 ,
Real Estate