16ਵੀਂ ਮਰਦਮਸ਼ੁਮਾਰੀ ਲਈ ਨੋਟੀਫਿਕੇਸ਼ਨ ਜਾਰੀ

ਕੇਂਦਰ ਸਰਕਾਰ ਨੇ ਅਗਲੇ ਸਾਲ ਹੋਣ ਵਾਲੀ ਮਰਦਮਸ਼ੁਮਾਰੀ, ਜਿਸ ਵਿਚ ਜਾਤੀ ਜਨਗਣਨਾ ਵੀ ਸ਼ਾਮਲ ਹੋਵੇਗੀ, ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਮਰਦਮਸ਼ੁਮਾਰੀ ਦੋ ਪੜਾਵਾਂ ਵਿਚ ਹੋਵੇਗੀ। ਪਹਿਲਾ ਪੜਾਅ 1 ਅਕਤੂੁਬਰ 2026 ਤੇ ਦੂਜਾ ਪੜਾਅ 1 ਮਾਰਚ 2027 ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਮਰਦਮਸ਼ੁਮਾਰੀ ਸਾਲ 2011 ਵਿਚ ਕੀਤੀ ਗਈ ਸੀ।

Total Views: 30 ,
Real Estate