ਪ੍ਰਾਇਵੇਟ ਬੱਸ ਖੱਡ ਵਿਚ ਡਿੱਗਣ ਕਾਰਨ 20 ਜ਼ਖਮੀ

ਹਿਮਾਚਲ ਵਿਚ ਜਾਹੂ ਤੋਂ ਪੱਟੀਘਾਟ-ਕਲਖਰ ਰਾਹੀਂ ਮੰਡੀ ਜਾ ਰਹੀ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਲਗਪਗ 20 ਯਾਤਰੀ ਜ਼ਖਮੀ ਹੋ ਗਏ। ਮੁਢਲੀ ਜਾਣਕਾਰੀ ਅਨੁਸਾਰ ਬੱਸ ਭੇਦਭਰੇ ਹਾਲਾਤਾਂ ਵਿੱਚ ਸੜਕ ਤੋਂ ਹੇਠਾਂ ਉਤਰ ਗਈ। ਹੱਟਲੀ ਪੁਲੀਸ ਥਾਣੇ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

Total Views: 226 ,
Real Estate