ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਖੇ ਪਾਕਿਸਤਾਨ ਦੇ ਫੌਜ ਮੁਖੀ ਸਈਦ ਅਸੀਮ ਮੁਨੀਰ ਦੀ ਮੇਜ਼ਬਾਨੀ ਕੀਤੀ। ਇਹ ਮੁਲਾਕਾਤ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੇ ਫ਼ੌਜੀ ਟਕਰਾਅ ਤੋਂ ਕੁਝ ਹਫ਼ਤਿਆਂ ਬਾਅਦ ਹੋਈ। ਮੁਲਾਕਾਤ ਤੋਂ ਬਾਅਦ, ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਕਿਹਾ ਕਿ ਉਹ ਪਾਕਿਸਤਾਨੀ ਫ਼ੌਜ ਮੁਖੀ ਨੂੰ ਮਿਲ ਕੇ ਸਨਮਾਨਿਤ ਮਹਿਸੂਸ ਕਰ ਰਹੇ ਹਨ।
Total Views: 171 ,
Real Estate



















