
ਈਰਾਨ ਵੱਲੋਂ ਸੰਯੁਕਤ ਰਾਸ਼ਟਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਈਰਾਨੀ ਅਧਿਕਾਰੀ ਵ੍ਹਾਈਟ ਹਾਊਸ ਦੇ ਦਰਵਾਜ਼ੇ ‘ਤੇ ਨਹੀਂ ਗਿਆ ਹੈ। ਇਜ਼ਰਾਈਲ ਅਤੇ ਈਰਾਨ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਜੰਗ ਚੱਲ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਬਿਆਨ ਦਿੱਤਾ ਸੀ ਕਿ ਈਰਾਨ ਨੇ ਗੱਲਬਾਤ ਲਈ ਆਪਣਾ ਹੱਥ ਵਧਾਇਆ ਹੈ। ਹਾਲਾਂਕਿ ਈਰਾਨ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ।
Total Views: 220 ,
Real Estate



















