#BreakingNews : ਅਮਰੀਕਾ ਨੇ ਈਰਾਨ ‘ਤੇ ਕਰਤਾ ਹਮਲਾ
ਅਮਰੀਕਾ ਹੁਣ ਈਰਾਨ ਵਿਰੁੱਧ ਹਮਲਿਆਂ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਤਿੰਨ ਪ੍ਰਮਾਣੂ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਫੋਰਡੋ, ਨਤਾਨਜ਼ ਅਤੇ ਇਸਫਾਹਨ ਪ੍ਰਮਾਣੂ ਸਥਾਨਾਂ ‘ਤੇ ਹਮਲਿਆਂ ਦੀ ਪੁਸ਼ਟੀ ਕੀਤੀ ਹੈ
Total Views: 159 ,
Real Estate



















