ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : ਆਪ ਅੱਗੇ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੀ ਗਿਣਤੀ ‘ਚ ‘ਆਪ’ ਦੇ ਸੰਜੀਵ ਅਰੋੜਾ ਨੂੰ ਪਹਿਲੇ ਨੰਬਰ ਤੇ , ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਦੂਜੇ, ਭਾਜਪਾ ਦੇ ਜੀਵਨ ਗੁਪਤਾ ਤੀਜੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਨੰਬਰ ਤੇ ਚੱਲ ਰਹੇ ਹਨ ।

Total Views: 214 ,
Real Estate