ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ

‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।

Total Views: 32 ,
Real Estate