ਵਿਜੀਲੈਂਸ ਨੂੰ ਮਿਲਿਆ ਬਿਕਰਮ ਮਜੀਠੀਆ ਦਾ 7 ਦਿਨ ਦਾ ਰਿਮਾਂਡ

ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਨੇ ਗਿ੍ਰਫਤਾਰ ਕੀਤਾ ਸੀ।ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਹਨਾਂ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ।ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ।

Total Views: 145 ,
Real Estate