ਕਪੂਰਥਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਦੀ ਖਬਰ ਆਈ ਹੈ। ਮ੍ਰਿਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਅਮਰੀਕਾ ਗਿਆ ਸੀ ਜਿੱਥੇ ਜਾ ਕੇ ਉਹ ਬਿਮਾਰ ਹੋ ਗਿਆ ਤੇ ਹਸਪਤਾਲ ਚ ਜੇਰੇ ਇਲਾਜ ਉਸ ਦੀ ਮੌਤ ਹੋ ਗਈ।
Total Views: 205 ,
Real Estate



















