ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਉਨ੍ਹਾਂ ਦੇ ਬਾਡੀਗਾਰਡ ਦਾ ਕਤਲ ਕਰ ਦਿੱਤਾ ਹੈ। ਬਟਾਲਾ ’ਚ 2 ਹਮਲਾਵਰਾਂ ਨੇ ਗੱਡੀ ’ਤੇ ਗੋਲੀਆਂ ਚਲਾਈਆਂ। ਕਾਰ ਕਾਦੀਆਂ ਚੁੰਗੀ ਰੋਡ ਦੇ ਕਿਨਾਰੇ ਖੜ੍ਹੀ ਸੀ, ਜਿਸ ਸਮੇਂ ਹਮਲਾਵਰਾਂ ਨੇ ਫਾਇਰਿੰਗ ਕਰ ਦਿੱਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ।

Total Views: 158 ,
Real Estate