ਧਮਾਕੇ ਵਿੱਚ 81 ਲੋਕਾਂ ਦੀ ਮੌ.ਤ, 400 ਤੋਂ ਵੱਧ ਲੋਕ ਜ਼ਖਮੀ

ਗਾਜ਼ਾ ਪੱਟੀ ਐਤਵਾਰ ਨੂੰ ਇੱਕ ਵਾਰ ਫਿਰ ਇਜ਼ਰਾਈਲੀ ਹਮਲਿਆਂ ਦੀ ਲਪੇਟ ਵਿੱਚ ਆ ਗਈ। ਭੀੜ-ਭੜੱਕੇ ਵਾਲੇ ਰਿਹਾਇਸ਼ੀ ਇਲਾਕਿਆਂ, ਸਕੂਲਾਂ ਅਤੇ ਸ਼ਰਨਾਰਥੀ ਤੰਬੂਆਂ ‘ਤੇ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 81 ਲੋਕ ਮਾਰੇ ਗਏ ਅਤੇ 400 ਤੋਂ ਵੱਧ ਗੰਭੀਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਵੱਡੀ ਗਿਣਤੀ ਔਰਤਾਂ ਅਤੇ ਬੱਚੇ ਸਨ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਇਸ ਹੈਰਾਨ ਕਰਨ ਵਾਲੇ ਅੰਕੜੇ ਦੀ ਪੁਸ਼ਟੀ ਕੀਤੀ ਹੈ।

Total Views: 112 ,
Real Estate