ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ

ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ (Sukhbir Badal tankhaiya) ਕਰਾਰ ਦੇ ਦਿੱਤਾ ਹੈ।ਸੁਖਬੀਰ ਬਾਦਲ ਨੂੰ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।ਇਸ ਤੋਂ ਬਾਅਦ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ।

Total Views: 19 ,
Real Estate