ਅਬੋਹਰ ਵਿੱਚ ਕੁੜਤੇ ਪਜ਼ਾਮਿਆਂ ਦੇ ਸ਼ੋਅ ਰੂਮ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੰਜੇ ਵਰਮਾ ਵਜੋਂ ਹੋਈ ਹੈ। ਅੱਜ ਸਵੇਰੇ ਅਣਪਛਾਤੇ ਬਦਮਾਸ਼ਾਂ ਨੇ ਸੰਜੇ ਵਰਮਾ ਤੇ ਗੋਲੀਆਂ ਚਲਾ ਕੇ ਉਸਨੂੰ ਮੌਤ ਦੀ ਘਾਟ ਉਤਾਰ ਦਿੱਤਾ।
Total Views: 93 ,
Real Estate